ਮੀਂਹ ਵਿੱਚ ਦਹੀਂ ਖਾਣ ਤੋਂ ਕਿਉਂ ਰੋਕਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਦਹੀਂ ਤਾਂ ਸਾਡੀ ਸਿਹਤ ਦੇ ਲਈ ਕਾਫੀ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਇਹ ਪਾਚਨ ਸਬੰਧੀ ਸਾਰੀ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਫਿਰ ਇਸ ਨੂੰ ਮੀਂਹ ਵਿੱਚ ਖਾਣ ਤੋਂ ਕਿਉਂ ਰੋਕਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਅਜਿਹਾ ਇਸ ਲਈ ਕੀਤਾ ਜਾਂਦਾ ਹੈ ਕਿਉਂਕਿ

Published by: ਏਬੀਪੀ ਸਾਂਝਾ

ਦਹੀਂ ਦੀ ਤਸੀਰ ਠੰਡੀ ਹੁੰਦੀ ਹੈ

Published by: ਏਬੀਪੀ ਸਾਂਝਾ

ਜੋ ਕਿ ਗਲੇ ਵਿੱਚ ਖਰਾਸ਼ ਪੈਦਾ ਕਰ ਸਕਦੀ ਹੈ

Published by: ਏਬੀਪੀ ਸਾਂਝਾ

ਮੀਂਹ ਵਿੱਚ ਦਹੀਂ ਖਾਣ ਨਾਲ ਸਰੀਰ ਵਿੱਚ ਬਲਗਮ ਪੈਦਾ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਨਾਲ ਸਰਦੀ-ਖਾਂਸੀ ਅਤੇ ਕੰਜੇਸ਼ਨ ਵਰਗੀ ਸਾਹ ਸਬੰਧੀ ਸਮੱਸਿਆਵਾਂ ਵੀ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਆਯੂਰਵੇਦ ਦੇ ਮੁਤਾਬਕ ਮੀਂਹ ਵਿੱਚ ਦਹੀਂ ਖਾਣ ਨਾਲ ਸਰੀਰ ਦੀ ਇਮਿਊਨਿਟੀ ਘੱਟ ਹੋ ਜਾਂਦੀ ਹੈ

Published by: ਏਬੀਪੀ ਸਾਂਝਾ