ਹਾਲ ਹੀ ਵਿੱਚ ਹੋਈ ਇੱਕ ਖੋਜ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿੱਚ ਰੀਸਾਈਕਲ ਕੀਤੇ ਪਲਾਸਟਿਕ ਤੋਂ ਬਣੀਆਂ ਚੀਜ਼ਾਂ ਸਿਹਤ ਲਈ ਬਹੁਤ ਖ਼ਤਰਨਾਕ ਹੋ ਸਕਦੀਆਂ ਹਨ