ਖਾਣਾ ਖਾਣ ਤੋਂ ਬਾਅਦ ਥੋੜ੍ਹਾ ਸਮਾਂ ਸੈਰ ਕਰਨਾ ਇੱਕ ਅਜਿਹੀ ਆਦਤ ਹੈ, ਜੋ ਨਾ ਸਿਰਫ਼ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਦੀ ਹੈ ਬਲਕਿ ਸਰੀਰ ਨੂੰ ਹੋਰ ਵੀ ਕਈ ਫਾਇਦੇ ਦਿੰਦੀ ਹੈ।