ਸੌਣ ਤੋਂ ਪਹਿਲਾਂ ਖਾਓ ਆਹ ਫਲ, ਪੇਟ ਹੋ ਜਾਵੇਗਾ ਸਾਫ

Published by: ਏਬੀਪੀ ਸਾਂਝਾ

ਸਵੇਰੇ ਉੱਠ ਕੇ ਜੇਕਰ ਪੇਟ ਚੰਗੀ ਤਰ੍ਹਾਂ ਸਾਫ ਨਹੀਂ ਹੋ ਸਕਿਆ ਤਾਂ ਇਸ ਦਾ ਅਸਰ ਪੂਰਾ ਦਿਨ ਖਰਾਬ ਕਰ ਦਿੰਦਾ ਹੈ

Published by: ਏਬੀਪੀ ਸਾਂਝਾ

ਕਬਜ ਜਾਂ ਪੇਟ ਚੰਗੀ ਤਰ੍ਹਾਂ ਸਾਫ ਨਾ ਹੋਣ ਪਿੱਛੇ ਕਈ ਵਾਰ ਗਲਤ ਖਾਣਪੀਣ ਅਤੇ ਲਾਈਫਸਟਾਈਲ ਹੁੰਦਾ ਹੈ

Published by: ਏਬੀਪੀ ਸਾਂਝਾ

ਕਬਜ ਦੀ ਸਮੱਸਿਆ ਹੋਣ ‘ਤੇ ਪੇਟ ਫੁੱਲਣਾ, ਪੇਟ ਵਿੱਚ ਦਰਦ ਅਤੇ ਐਂਠਨ ਵਰਗੀਆਂ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਅਜਿਹੇ ਫਲਾਂ ਬਾਰੇ, ਜੋ ਕਿ ਫਾਈਬਰ ਨਾਲ ਭਰਪੂਰ ਹੁੰਦਾ ਹੈ

Published by: ਏਬੀਪੀ ਸਾਂਝਾ

ਜਿਸ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਖਾਣ ਨਾਲ ਪੇਟ ਬਿਲਕੁਲ ਸਾਫ ਹੋਣ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਅਮਰੂਦ ਕਬਜ ਅਤੇ ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਪੇਟ ਸਾਫ ਹੋਣ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਅਮਰੂਦ ਸਿਰਫ ਕਬਜ ਅਤੇ ਪੇਟ ਸਾਫ ਕਰਨ ਹੀ ਨਹੀਂ ਸਗੋਂ ਹੋਰ ਵੀ ਕਈ ਫਾਇਦੇ ਹਨ

Published by: ਏਬੀਪੀ ਸਾਂਝਾ

ਅਮਰੂਦ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਕਿ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦਗਾਰ ਹੈ

Published by: ਏਬੀਪੀ ਸਾਂਝਾ