ਇਲਾਇਚੀ ਨਾਲ ਨੀਂਦ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ



ਇਲਾਇਚੀ ਦਾ ਸੇਵਨ ਭਾਰ ਨੂੰ ਕੰਟਰੋਲ ਕਰਨ 'ਚ ਵੀ ਫਾਇਦੇਮੰਦ ਹੁੰਦਾ ਹੈ



ਰਾਤ ਨੂੰ ਇਲਾਇਚੀ ਖਾਣ ਨਾਲ ਪਾਚਨ ਕਿਰਿਆ ਤੇਜ਼ ਹੁੰਦੀ ਹੈ



ਇਲਾਇਚੀ 'ਚ ਫਾਈਬਰ ਹੁੰਦਾ ਹੈ, ਜੋ ਕਬਜ਼ ਤੋਂ ਰਾਹਤ ਦਿਵਾਉਂਦਾ ਹੈ



ਗੈਸ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ



ਇਲਾਇਚੀ ਇੱਕ ਸ਼ਾਨਦਾਰ ਮਾਊਥ ਫ੍ਰੇਸ਼ਨਰ ਹੈ। ਇਸ ਨੂੰ ਖਾਣ ਨਾਲ ਸਾਹ ਦੀ ਬਦਬੂ ਦੂਰ ਹੁੰਦੀ ਹੈ



ਇਲਾਇਚੀ 'ਚ ਵਿਟਾਮਿਨ ਏ, ਬੀ ਅਤੇ ਸੀ ਹੁੰਦੇ ਹਨ, ਜੋ ਚਿਹਰੇ ਦੀ ਚਮਕ ਨੂੰ ਵਧਾਉਂਦੇ ਹਨ



ਇਲਾਇਚੀ ਦਾ ਸੇਵਨ ਕਰਨ ਨਾਲ ਵਾਲ ਮਜ਼ਬੂਤ ਹੁੰਦੇ ਹਨ ਅਤੇ ਵਾਲ ਟੁੱਟਣੇ ਬੰਦ ਹੁੰਦੇ ਹਨ