ਖਾਣਾ ਖਾਣ ਤੋਂ ਕਿੰਨੀ ਦੇਰ ਬਾਅਦ ਪੀਣਾ ਚਾਹੀਦਾ ਪਾਣੀ?

Published by: ਏਬੀਪੀ ਸਾਂਝਾ

ਖਾਣਾ ਖਾਣ ਤੋਂ ਬਾਅਦ ਪਾਣੀ ਪੀਣ ਨੂੰ ਲੈਕੇ ਸਾਰਿਆਂ ਦੀ ਵੱਖਰੀ-ਵੱਖਰੀ ਰਾਏ ਹੈ

Published by: ਏਬੀਪੀ ਸਾਂਝਾ

ਕੁਝ ਲੋਕਾਂ ਦਾ ਮੰਨਣਾ ਹੈ ਕਿ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਜਦ ਕਿ ਕੁਝ ਲੋਕ ਇਸ ਨੂੰ ਨਾਰਮਲ ਮੰਨਦੇ ਹਨ

Published by: ਏਬੀਪੀ ਸਾਂਝਾ

ਖਾਣਾ ਖਾਣ ਤੋਂ ਤਰੁੰਤ ਬਾਅਦ ਪਾਣੀ ਪੀਣਾ ਆਮ ਤੌਰ ‘ਤੇ ਸਹੀ ਨਹੀਂ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਬਿਹਤਰ ਇਹ ਹੀ ਹੈ ਕਿ ਪਾਣੀ ਪੀਣ ਤੋਂ ਪਹਿਲਾਂ 20-30 ਮਿੰਟ ਇੰਤਜ਼ਾਰ ਕੀਤਾ ਜਾਵੇ

Published by: ਏਬੀਪੀ ਸਾਂਝਾ

ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਨਾਲ ਭੋਜਨ ਦਾ ਪਾਚਨ ਹੌਲੀ ਹੋ ਜਾਂਦਾ ਹੈ

Published by: ਏਬੀਪੀ ਸਾਂਝਾ

ਹਾਲਾਂਕਿ, ਥੋੜੀ-ਥੋੜੀ ਮਾਤਰਾ ਵਿੱਚ ਪਾਣੀ ਪੀਣਾ ਨੁਕਸਾਨਦਾਇਕ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਖਾਣਾ ਖਾਣ ਤੋਂ ਬਾਅਦ ਪਾਣੀ ਹਮੇਸ਼ਾ ਹੌਲੀ-ਹੌਲੀ ਪੀਣਾ ਵਧੀਆ ਰਹਿੰਦਾ ਹੈ

Published by: ਏਬੀਪੀ ਸਾਂਝਾ

ਤੁਹਾਨੂੰ ਵੀ ਆਹ ਪਤਾ ਹੋਣਾ ਜ਼ਰੂਰੀ ਹੈ

Published by: ਏਬੀਪੀ ਸਾਂਝਾ