ਜੇ ਗੁਰਦੇ ਖਰਾਬ ਹੋਣ, ਤਾਂ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅੱਜ-ਕੱਲ੍ਹ ਖ਼ਰਾਬ ਖੁਰਾਕ ਅਤੇ ਜੀਵਨਸ਼ੈਲੀ ਕਾਰਨ ਸਰੀਰ ਦੇ ਅੰਗਾਂ ਨੂੰ ਨੁਕਸਾਨ ਪਹੁੰਚਦਾ ਹੈ।