ਕੀਵੀ ਵਿੱਚ ਵਿਟਾਮਿਨ ਅਤੇ ਮਿਨਰਲਸ ਦੀ ਭਰਪੂਰ ਮਾਤਰਾ ਹੁੰਦੀ ਹੈ।



ਕੀਵੀ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੀ ਹੈ



ਇਸ ਦਾ ਨਿਯਮਤ ਸੇਵਨ ਡਿਪ੍ਰੈਸ਼ਨ ਦੀ ਸਮੱਸਿਆ ਨੂੰ ਦੂਰ ਰੱਖਦਾ ਹੈ।



ਕੀਵੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਦੂਰ ਕਰਦਾ ਹੈ



ਇਹ ਸਰੀਰ ਵਿੱਚ ਪਲੇਟਲੈਟਸ ਦੀ ਕਮੀ ਨੂੰ ਵੀ ਦੂਰ ਕਰਦਾ ਹੈ।



ਕੀਵੀ ਖਾਣ ਨਾਲ ਚੰਗਾ ਕੋਲੈਸਟ੍ਰੋਲ ਯਾਨੀ HDL ਵਧਦਾ ਹੈ।



ਇਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ



ਤੁਸੀਂ ਇਸਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ



ਕੀਵੀ ਖਾਣ ਵਿੱਚ ਵੀ ਬਹੁਤ ਸਵਾਦਿਸ਼ਟ ਹੁੰਦੀ ਹੈ



ਸਾਨੂੰ ਇਸ Summer Fruit ਨੂੰ ਰੋਜ਼ਾਨਾ ਖਾਣਾ ਚਾਹੀਦਾ ਹੈ