Cold Drink Side effects: ਜੇਕਰ ਤੁਸੀਂ ਗਰਮੀ ਤੋਂ ਰਾਹਤ ਪਾਉਣ ਲਈ ਕੋਲਡ ਡਰਿੰਕ ਪੀਂਦੇ ਹੋ ਤਾਂ ਅੱਜ ਹੀ ਇਸ ਨੂੰ ਪੀਣਾ ਬੰਦ ਕਰ ਦਿਓ ਕਿਉਂਕਿ ਇਹ ਜ਼ਹਿਰ ਤੋਂ ਘੱਟ ਨਹੀਂ ਹੈ।