ਗੁੜ ਵਿੱਚ ਆਇਰਨ, ਫਾਸਫੋਰਸ, ਕੈਲਸ਼ੀਅਮ ਅਤੇ ਕਈ ਵਿਟਾਮਿਨ ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਖਾਣਾ ਖਾਣ ਤੋਂ ਬਾਅਦ ਗੁੜ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।