ਗਰਮੀਆਂ ਵਿੱਚ ਖੁਦ ਨੂੰ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪਾਣੀ ਪੀਣਾ ਜ਼ਰੂਰੀ ਹੋ ਜਾਂਦਾ ਹੈ। ਆਓ ਜਾਣਦੇ ਹਾਂ ਔਰਤਾਂ ਨੂੰ ਦਿਨ ਵਿੱਚ ਕਿੰਨਾ ਪਾਣੀ ਪੀਣਾ ਚਾਹੀਦਾ ਹੈ