ਸੇਬ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਸੇਬ ਵਿਟਾਮਿਨ ਸੀ, ਵਿਟਾਮਿਨ ਏ, ਪੋਟਾਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ ਆਓ ਜਾਣਦੇ ਹਾਂ ਰੋਜ਼ਾਨਾ ਸੇਬ ਖਾਣ ਦੇ ਕੀ-ਕੀ ਫਾਇਦੇ ਹੁੰਦੇ ਹਨ ਸੇਬ ਖਾਣ ਨਾਲ ਕੋਲੈਸਟ੍ਰੋਲ ਲੈਵਲ ਕੰਟਰੋਲ ਰਹਿੰਦਾ ਹੈ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ ਸੇਬ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ ਸੇਬ ਖਾਣ ਨਾਲ ਭੁੱਖ ਘੱਟ ਜਾਂਦੀ ਹੈ ਜੋ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ ਸੇਬ ਵਿੱਚ ਮੌਜੂਦ ਆਇਰਨ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ ਸੇਬ ਵਿੱਚ ਪੋਟਾਸ਼ੀਅਮ ਹੁੰਦਾ ਹੈ ਇਸ ਲਈ ਸਾਨੂੰ ਹਰ ਰੋਜ਼ ਇੱਕ ਸੇਬ ਖਾਣਾ ਚਾਹੀਦਾ ਹੈ