ਬਲੈਕ ਕੌਫੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਇਸ ਵਿਚ ਕੈਫੀਨ ਹੁੰਦਾ ਹੈ, ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ ਅਤੇ ਥਕਾਵਟ ਨੂੰ ਦੂਰ ਕਰਦਾ ਹੈ ਇਸ ਦਾ ਸੇਵਨ ਤਣਾਅ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ ਇਹ ਦਿਮਾਗ ਨੂੰ ਕਿਰਿਆਸ਼ੀਲ ਰੱਖਦਾ ਹੈ ਅਤੇ ਯਾਦਦਾਸ਼ਤ ਨੂੰ ਵਧਾਉਂਦਾ ਹੈ ਇਹ ਲੀਵਰ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ ਰੋਜ਼ਾਨਾ ਬਲੈਕ ਕੌਫੀ ਪੀਣ ਨਾਲ ਟਾਈਪ 2 ਡਾਇਬਟੀਜ਼ ਦਾ ਖਤਰਾ ਘੱਟ ਹੋ ਜਾਂਦਾ ਹੈ ਇਸ ਵਿਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ ਬਲੈਕ ਕੌਫੀ ਪਾਚਨ ਤੰਤਰ ਨੂੰ ਠੀਕ ਕਰਦੀ ਹੈ ਅਤੇ ਪੇਟ ਨੂੰ ਸਾਫ਼ ਰੱਖਦੀ ਹੈ ਇਹ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ ਸਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ