ਕਰੇਲਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਪਰ ਕੁਝ ਲੋਕ ਇਸ ਨੂੰ ਖੱਟਾ ਹੋਣ ਕਾਰਨ ਖਾਣਾ ਪਸੰਦ ਨਹੀਂ ਕਰਦੇ ਆਓ ਤੁਹਾਨੂੰ ਦੱਸਦੇ ਹਾਂ ਕਰੇਲਾ ਖਾਣ ਦੇ ਕੀ-ਕੀ ਫਾਇਦੇ ਹੁੰਦੇ ਹਨ ਕਰੇਲਾ ਘੱਟ ਕੈਲੋਰੀ ਅਤੇ ਉੱਚ ਫਾਈਬਰ ਵਾਲਾ ਹੁੰਦਾ ਹੈ ਇਹ Metabolism ਨੂੰ ਉਤਸ਼ਾਹਿਤ ਕਰਦਾ ਹੈ ਅਤੇ ਭੁੱਖ ਨੂੰ ਕੰਟਰੋਲ ਕਰਨ ਵਿੱਚ ਵੀ ਕਰੇਲਾ ਚਮੜੀ ਲਈ ਫਾਇਦੇਮੰਦ ਹੁੰਦਾ ਹੈ ਇਹ ਮੁਹਾਸੇ ਤੇ ਚਮੜੀ ਦੀ ਲਾਗ ਵਰਗੀਆਂ ਚਮੜੀ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ਕਰੇਲੇ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਕਰੇਲਾ ਲੀਵਰ ਨੂੰ ਡੀਟੌਕਸਫਾਈ ਕਰਨ ਵਿੱਚ ਮਦਦ ਕਰਦਾ ਹੈ ਇਸ ਲਈ ਸਾਨੂੰ ਕਰੇਲੇ ਦਾ ਸੇਵਨ ਕਰਨਾ ਚਾਹੀਦਾ ਹੈ