ਸ਼ਹਿਦ ਦੇ ਕਈ ਸਿਹਤ ਲਾਭ ਹਨ
ਸ਼ਹਿਦ ਵਿੱਚ ਐਂਟੀ-ਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ
ਇਹ ਗੁਣ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੇ ਹਨ
ਸ਼ਹਿਦ ਪਾਚਨ ਤੰਤਰ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ
ਇਸ ਦੇ ਨਾਲ ਹੀ ਇਹ ਗੈਸ, ਐਸੀਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਦਾ ਹੈ
ਸ਼ਹਿਦ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ
ਇਹ ਚਮੜੀ 'ਤੇ ਚਮਕ ਅਤੇ ਤਾਜ਼ਗੀ ਲਿਆਉਂਦਾ ਹੈ
ਸ਼ਹਿਦ ਦਾ ਸੇਵਨ ਕਰਨ ਨਾਲ ਸਰੀਰ ਨੂੰ ਤੁਰੰਤ ਊਰਜਾ ਮਿਲਦੀ ਹੈ
ਸ਼ਹਿਦ ਵਿਚ ਐਂਟੀਸੈਪਟਿਕ ਗੁਣ ਹੁੰਦੇ ਹਨ, ਜੋ ਜ਼ਖ਼ਮਾਂ ਨੂੰ ਜਲਦੀ ਠੀਕ ਕਰਨ ਵਿਚ ਮਦਦ ਕਰਦੇ ਹਨ।
ਸਾਨੂੰ ਰੋਜ਼ਾਨਾ ਇੱਕ ਚਮਚ ਸ਼ਹਿਦ ਖਾਣਾ ਚਾਹੀਦਾ ਹੈ