ਰੋਜ਼ਾਨਾ ਖਾਣਾ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਇਹ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ ਇਸ ਨਾਲ Diabetes control ਕੀਤਾ ਜਾ ਸਕਦਾ ਹੈ PCOS Problem ਵਿੱਚ ਇਹ ਫਾਇਦੇਮੰਦ ਹੈ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਇਹ ਕੋਲੈਸਟ੍ਰਾਲ ਨੂੰ ਕੰਟਰੋਲ ਕਰਦਾ ਹੈ ਇਸ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਚਮੜੀ ਅਤੇ ਵਾਲਾਂ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ ਇਹ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ ਸਾਨੂੰ ਰੋਜ਼ਾਨਾ ਮੱਖਣ ਖਾਣਾ ਚਾਹੀਦਾ ਹੈ