ਕੱਚੇ ਕੇਲੇ ਵਿੱੱਚ ਫਾਈਬਰ, ਵਿਟਾਮਿਨ ਸੀ, ਵਿਟਾਮਿਨ ਬੀ6, ਪ੍ਰੋਵਿਟਾਮਿਨ ਏ, ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਜ਼ਿੰਕ ਅਤੇ ਫਿਨੋਲਿਕ ਕੰਪਾਊਂਡ ਵਰਗੇ ਕਈ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ