ਜਿਗਰ ਸਰੀਰ ਦਾ ਇੱਕ ਮਹੱਤਵਪੂਰਨ ਅੰਗ ਹੈ। ਜਿਗਰ ਸਰੀਰ ਵਿੱਚ 500 ਤੋਂ ਵੱਧ ਕਾਰਜ ਕਰਦਾ ਹੈ। ਇਸ ਵਿੱਚ ਜ਼ਹਿਰੀਲੇ ਤੱਤਾਂ ਨੂੰ ਫਿਲਟਰ ਕਰਨਾ, ਬਲੱਡ ਸ਼ੂਗਰ ਨੂੰ ਕੰਟਰੋਲ ਕਰਨਾ ਅਤੇ ਪ੍ਰੋਟੀਨ ਬਣਾਉਣ ਦੀ ਜ਼ਿੰਮੇਵਾਰੀ ਸ਼ਾਮਲ ਹੈ।