ਹਰ ਸਾਲ ਗਰਮੀ ਆਪਣੇ ਹੀ ਰਿਕਾਰਡ ਤੋੜਦੀ ਹੈ। ਜਿਸ ਕਰਕੇ ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ



ਅਪ੍ਰੈਲ ਦੇ ਵਿੱਚ ਹੀ ਲੋਕਾਂ ਨੂੰ ਮਈ ਦਾ ਅਹਿਸਾਸ ਹੋਣ ਲੱਗ ਪਿਆ ਹੈ। ਜਿਸ ਕਰਕੇ ਕਈ ਲੋਕਾਂ ਨੇ ਏਸੀ ਦੀ ਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ।



ਜੇਕਰ ਤੁਸੀਂ ਵੀ ਹੁਣੇ ਤੋਂ ਹੀ ਏਸੀ ਆਨ ਕਰ ਲਿਆ ਹੈ ਤਾਂ ਸਾਵਧਾਨ ਹੋ ਜਾਓ



ਸਿਹਤ ਮਾਹਿਰਾਂ ਅਨੁਸਾਰ ਭਾਵੇਂ ਕੜਾਕੇ ਦੀ ਗਰਮੀ ਵਿੱਚ ਏ.ਸੀ ਦੀ ਵਰਤੋਂ ਕਰਨ ਨਾਲ ਰਾਹਤ ਮਿਲਦੀ ਹੈ, ਜੇਕਰ ਲਗਾਤਾਰ ਅਤੇ ਲੰਬੇ ਸਮੇਂ ਤੱਕ ਇਸ ਦੀ ਵਰਤੋਂ ਕੀਤੀ ਜਾਵੇ ਤਾਂ ਇਹ ਚਮੜੀ, ਅੱਖਾਂ ਅਤੇ ਹੋਰ ਕਈ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ



ਏਸੀ ਦੀ ਵਰਤੋਂ ਨਾਲ ਛੂਤ ਦੀਆਂ ਬਿਮਾਰੀਆਂ ਦਾ ਖ਼ਤਰਾ ਬਹੁਤ ਜ਼ਿਆਦਾ ਹੁੰਦਾ ਹੈ



ਗਰਮੀਆਂ 'ਚ ਸਰੀਰ ਨੂੰ ਹਾਈਡ੍ਰੇਟ ਰੱਖ ਕੇ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਏਅਰ ਕੰਡੀਸ਼ਨਰ ਦਾ ਸਭ ਤੋਂ ਵੱਡਾ ਮਾੜਾ ਪ੍ਰਭਾਵ ਇਹ ਹੈ ਕਿ ਇਹ ਹਵਾ ਵਿੱਚ ਨਮੀ ਨੂੰ ਘਟਾ ਕੇ ਡੀਹਾਈਡਰੇਸ਼ਨ ਦੇ ਜੋਖਮ ਨੂੰ ਵਧਾ ਸਕਦਾ ਹੈ



ਲੋਕ AC ਦੀ ਠੰਡਕ 'ਚ ਪਾਣੀ ਘੱਟ ਪੀਂਦੇ ਹਨ। ਇਸ ਕਾਰਨ ਹਵਾ ਵੀ ਖੁਸ਼ਕ ਹੋ ਜਾਂਦੀ ਹੈ, ਜਿਸ ਨਾਲ ਡੀਹਾਈਡ੍ਰੇਸ਼ਨ ਦਾ ਖਤਰਾ ਵਧ ਸਕਦਾ ਹੈ



ਏਅਰ ਕੰਡੀਸ਼ਨਰ ਵਿੱਚ ਜ਼ਿਆਦਾ ਸਮਾਂ ਬਿਤਾਉਣ ਨਾਲ ਅੱਖਾਂ ਅਤੇ ਚਮੜੀ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ



AC ਦੀ ਹਵਾ ਕਾਰਨ ਚਮੜੀ ਆਪਣੀ ਨਮੀ ਗੁਆਉਣ ਲੱਗਦੀ ਹੈ



ਏਅਰ ਕੰਡੀਸ਼ਨਰ ਸਾਹ ਪ੍ਰਣਾਲੀ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ



Thanks for Reading. UP NEXT

ਇਹਨਾਂ ਪੱਤਿਆਂ ਦਾ ਜੂਸ ਪੀਣਾ ਸਿਹਤ ਲਈ ਹੋ ਸਕਦਾ ਹੈ ਚਮਤਕਾਰੀ

View next story