Donkey Milk Benefits: ਬਾਬਾ ਰਾਮਦੇਵ ਗਧੀ ਦਾ ਦੁੱਧ ਪੀਣ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦਰਅਸਲ, ਇੰਟਰਨੈੱਟ ਉੱਪਰ ਉਨ੍ਹਾਂ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ।