ਘਰ ਦੀ ਹਰ ਛੋਟੀ-ਵੱਡੀ ਜ਼ਿੰਮੇਵਾਰੀ ਚੁੱਕਣ ਵਾਲੀਆਂ ਔਰਤਾਂ ਅਕਸਰ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰਦੀਆਂ ਹਨ।

ਜਿਸ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਉਨ੍ਹਾਂ ਨੂੰ ਘੇਰ ਸਕਦੀਆਂ ਹਨ।

ਮਾਹਿਰਾਂ ਮੁਤਾਬਕ ਔਰਤਾਂ ਦੇ ਸਰੀਰ 'ਚ ਕਈ ਤਰ੍ਹਾਂ ਦੇ ਬਦਲਾਅ ਆਉਂਦੇ ਹਨ। ਜਿਨ੍ਹਾਂ ਵਿੱਚੋਂ ਕੁਝ ਵੱਡੀਆਂ ਸਮੱਸਿਆਵਾਂ ਵੱਲ ਇਸ਼ਾਰਾ ਕਰਦੇ ਹਨ।

ਜੇਕਰ ਕਿਸੇ ਔਰਤ ਦੀ breast 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਹੋ ਰਹੀ ਹੈ।

ਜੇਕਰ ਕਿਸੇ ਔਰਤ ਦੀ breast 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਹੋ ਰਹੀ ਹੈ।

ਜਿਵੇਂ ਕਿ ਗੰਢ, ਦਰਦ ਜਾਂ ਆਕਾਰ 'ਚ ਤਬਦੀਲੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਇਸ ਨਾਲ ਛਾਤੀ ਦੇ ਕੈਂਸਰ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਜੇਕਰ ਕਿਸੇ ਔਰਤ ਦਾ ਭਾਰ ਅਚਾਨਕ ਵਧਦਾ ਜਾਂ ਘਟਦਾ ਹੈ, ਤਾਂ ਇਹ ਥਾਇਰਾਇਡ, ਪੀਸੀਓਐਸ, ਕੈਂਸਰ ਜਾਂ ਹੋਰ ਸਮੱਸਿਆਵਾਂ ਦਾ ਸੰਕੇਤ ਹੋ ਸਕਦਾ ਹੈ।

ਅਜਿਹੀ ਸਥਿਤੀ ਵਿੱਚ, ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਟੈਸਟ ਕਰਵਾਉਣਾ ਚਾਹੀਦਾ ਹੈ।

ਅਜਿਹੀ ਸਥਿਤੀ ਵਿੱਚ, ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਟੈਸਟ ਕਰਵਾਉਣਾ ਚਾਹੀਦਾ ਹੈ।

ਜੇਕਰ ਕੋਈ ਔਰਤ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰੇ ਮਤਲਬ ਕਿ ਆਰਾਮ ਕਰਨ ਤੋਂ ਬਾਅਦ ਵੀ ਇਹ ਮਹਿਸੂਸ ਹੋਵੇ ਤਾਂ ਸਾਵਧਾਨ ਇਹ...



ਇਹ ਅਨੀਮੀਆ, ਥਾਇਰਾਇਡ ਜਾਂ ਵਿਟਾਮਿਨ ਡੀ ਦੀ ਕਮੀ ਵਰਗੀਆਂ ਸਮੱਸਿਆਵਾਂ ਦਾ ਸੰਕੇਤ ਹੋ ਸਕਦਾ ਹੈ। ਅਜਿਹੇ 'ਚ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਗਾਇਨੀਕੋਲੋਜਿਸਟ ਅਨੁਸਾਰ ਮਾਹਵਾਰੀ ਨਿਯਮਤ ਹੋਣ ਦਾ ਮਤਲਬ ਹੈ ਕਿ ਔਰਤ ਦਾ ਸਰੀਰ ਫਿੱਟ ਹੈ ਪਰ ਜੇਕਰ ਪੀਰੀਅਡਸ ਅਨਿਯਮਿਤ ਰੂਪ ਨਾਲ ਆ ਰਹੇ ਹਨ ਤਾਂ ਸਾਵਧਾਨ ਹੋ ਜਾਣਾ ਚਾਹੀਦਾ ਹੈ, ਕਿਉਂਕਿ ਇਹ ਕਿਸੇ ਵੱਡੀ ਬਿਮਾਰੀ ਦਾ ਕਾਰਨ ਬਣ ਸਕਦਾ ਹੈ।



ਬਹੁਤ ਜ਼ਿਆਦਾ ਖੂਨ ਨਿਕਲਣਾ ਜਾਂ ਲੰਬੇ ਸਮੇਂ ਲਈ ਪੀਰੀਅਡ ਚੱਕਰ ਨੂੰ ਨਜ਼ਰਅੰਦਾਜ਼ ਕਰਨ ਤੋਂ ਬਚਣਾ ਚਾਹੀਦਾ ਹੈ।



ਇਹ ਥਾਇਰਾਇਡ, ਪੀਸੀਓਡੀ ਜਾਂ ਫਾਈਬਰੋਇਡਜ਼ ਵਰਗੀਆਂ ਹਾਰਮੋਨਲ ਬਿਮਾਰੀਆਂ ਦੇ ਕਾਰਨ ਹੋ ਸਕਦਾ ਹੈ। ਔਰਤਾਂ ਨੂੰ ਸਰੀਰਕ ਸਬੰਧ ਬਣਾਉਣ ਦੌਰਾਨ ਹੋਣ ਵਾਲੇ ਦਰਦ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।