ਗਰਮੀਆਂ ਦੀ ਸ਼ਾਨ ਖੀਰੇ ਦੇ ਵੀ ਹੋ ਸਕਦੇ ਹਨ ਸਿਹਤ ਨੂੰ ਨੁਕਸਾਨ, ਜਾਣੋ ਆਹ ਮਹਤੱਵਪੂਰਨ ਗੱਲਾਂ



ਗਰਮੀਆਂ ਵਿੱਚ ਬਹੁਤ ਸਾਰੇ ਲੋਕ ਖੀਰੇ ਨੂੰ ਸ਼ੌਕ ਨਾਲ ਖਾਂਦੇ ਹਨ, ਇਹ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ।



ਪਰ ਕੀ ਤੁਸੀਂ ਜਾਣਦੇ ਹੋ ਕਿ ਖੀਰਾ ਖਾਣ ਨਾਲ ਤੁਹਾਨੂੰ ਨੁਕਸਾਨ ਵੀ ਹੋ ਸਕਦਾ ਹੈ,ਆਓ ਜਾਣਦੇ ਹਾਂ ਖੀਰਾ ਖਾਣ ਦੇ ਕੀ ਮਾੜੇ ਪ੍ਰਭਾਵ ਹੁੰਦੇ ਹਨ



ਖੀਰੇ 'ਚ cucurbitin ਨਾਂ ਦਾ ਇਕ ਮਿਸ਼ਰਣ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਕਾਰਨ ਸਰੀਰ 'ਚ ਪਾਣੀ ਦੀ ਕਮੀ ਹੋ ਸਕਦੀ ਹੈ



ਜੇਕਰ ਤੁਸੀਂ ਰਾਤ ਦੇ ਖਾਣੇ ਦੇ ਨਾਲ ਖੀਰਾ ਖਾਂਦੇ ਹੋ ਤਾਂ ਤੁਹਾਨੂੰ ਜਲਦੀ ਹੀ ਕਬਜ਼ ਦੀ ਸਮੱਸਿਆ ਹੋ ਸਕਦੀ ਹੈ



ਤੁਹਾਨੂੰ ਪਾਚਨ ਸੰਬੰਧੀ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਖੀਰਾ ਨਾ ਖਾਓ



ਖੀਰੇ ਦਾ ਠੰਡਾ ਪ੍ਰਭਾਵ ਹੁੰਦਾ ਹੈ, ਇਸ ਲਈ ਜੇਕਰ ਤੁਸੀਂ ਰਾਤ ਨੂੰ ਖੀਰਾ ਖਾਂਦੇ ਹੋ ਤਾਂ ਤੁਹਾਨੂੰ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ



ਖੀਰਾ ਗਰਭਵਤੀ ਔਰਤਾਂ ਵਿੱਚ ਬਦਹਜ਼ਮੀ ਦਾ ਕਾਰਨ ਬਣ ਸਕਦਾ ਹੈ, ਜੋ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ



ਜੇਕਰ ਤੁਸੀਂ ਪਹਿਲਾਂ ਤੋਂ ਹੀ ਸਾਈਨਸ ਦੇ ਮਰੀਜ਼ ਹੋ ਤਾਂ ਤੁਹਾਨੂੰ ਖੀਰੇ ਤੋਂ ਪੂਰੀ ਤਰ੍ਹਾਂ ਬਚਣਾ ਚਾਹੀਦਾ ਹੈ