ਸਿਹਤ ਮਾਹਿਰ ਅਕਸਰ ਪ੍ਰੋਟੀਨ ਨਾਲ ਭਰਪੂਰ ਭੋਜਨ ਨੂੰ ਖਾਣੇ ਵਿੱਚ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ। ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪ੍ਰੋਟੀਨ ਦੀ ਚੰਗੀ ਮਾਤਰਾ ਸਿਰਫ ਮਾਸਾਹਾਰੀ ਭੋਜਨ ਵਿੱਚ ਪਾਈ ਜਾਂਦੀ ਹੈ।