ਆਇਸਕਰੀਮ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਨੂੰ ਖੂਬ ਪਸੰਦ ਹੁੰਦੀ ਹੈ। ਗਰਮੀਆਂ ਦੇ ਵਿੱਚ ਹਰ ਕੋਈ ਇਸ ਨੂੰ ਬਹੁਤ ਹੀ ਚਾਅ ਦੇ ਨਾਲ ਖਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੀ ਵਧੇਰੇ ਮਾਤਰਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ?