ਪਿਆਜ਼ ਹਰ ਘਰ ਵਿੱਚ ਆਸਾਨੀ ਨਾਲ ਮਿਲ ਜਾਂਦਾ ਹੈ ਤੇ ਇਹ ਸਿਰਫ਼ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ, ਸਗੋਂ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।