ਅੰਬ ਖਾਣ ਨਾਲ ਘੱਟ ਹੁੰਦਾ ਇਸ ਬਿਮਾਰੀ ਦਾ ਖਤਰਾ

Published by: ਏਬੀਪੀ ਸਾਂਝਾ

ਗਰਮੀਆਂ ਵਿੱਚ ਅੰਬ ਖਾਣਾ ਸਾਡੀ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ

ਅੰਬ ਵਿੱਚ ਵਿਟਾਮਿਨ ਸੀ ਅਤੇ ਏ ਭਰਪੂਰ ਮਾਤਰਾ ਵਿੱਚ ਹੁੰਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਦੀ ਪ੍ਰਤੀਰੱਖਿਆ ਪ੍ਰਣਾਲੀ ਨੂੰ ਮਜਬੂਤ ਕਰਦੇ ਹਨ ਅਤੇ ਬਿਮਾਰੀਆਂ ਨਾਲ ਲੜਨ ਵਿੱਚ ਮਦਦ ਕਰਦੇ ਹਨ

ਇਹ ਸਰੀਰ ਦੀ ਪ੍ਰਤੀਰੱਖਿਆ ਪ੍ਰਣਾਲੀ ਨੂੰ ਮਜਬੂਤ ਕਰਦੇ ਹਨ ਅਤੇ ਬਿਮਾਰੀਆਂ ਨਾਲ ਲੜਨ ਵਿੱਚ ਮਦਦ ਕਰਦੇ ਹਨ

ਉੱਥੇ ਹੀ ਅੰਬ ਖਾਣ ਨਾਲ ਕਈ ਬਿਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਅੰਬ ਖਾਣ ਨਾਲ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਅੰਬ ਵਿੱਚ ਬੀਟਾ ਕੈਰੋਟਿਨ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ

ਅੰਬ ਵਿੱਚ ਬੀਟਾ ਕੈਰੋਟਿਨ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ

ਬੀਟਾ ਕੈਰੋਟਿਨ ਅਤੇ ਵਿਟਾਮਿਨ ਸੀ ਹਾਰਟ ਦੀ ਹੈਲਥ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ

ਇਸ ਤੋਂ ਇਲਾਵਾ ਇਹ ਕੋਲੈਸਟ੍ਰੋਲ ਦੇ ਲੈਵਲ ਨੂੰ ਘੱਟ ਕਰਨ ਵਿੱਚ ਵੀ ਅਸਰਦਾਰ ਹੁੰਦਾ ਹੈ

ਇਹ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਅਤੇ ਬਲੱਡ ਫਲੋਅ ਵਿੱਚ ਸੁਧਾਰ ਕਰਨ ਵਿੱਚ ਮਦਦਗਾਰ ਹੈ, ਜਿਸ ਨਾਲ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ