ਅਫੀਮ ਦਾ ਸੇਵਨ ਗੈਰਕਾਨੂੰਨੀ ਮੰਨਿਆ ਜਾਂਦਾ ਹੈ

ਅਫੀਮ ਦਾ ਸੇਵਨ ਗੈਰਕਾਨੂੰਨੀ ਮੰਨਿਆ ਜਾਂਦਾ ਹੈ

ਪਰ ਅਫੀਮ ਦੀ ਵਰਤੋਂ ਕਈ ਬਿਮਾਰੀਆਂ ਦੇ ਇਲਾਜ ਵਿੱਚ ਕੀਤੀ ਜਾਂਦੀ ਹੈ



ਅਜਿਹੇ ਵਿੱਚ ਆਓ ਜਾਣਦੇ ਹਾਂ ਅਫੀਮ ਨਾਲ ਕਿਹੜੀਆਂ ਬਿਮਾਰੀਆਂ ਦਾ ਇਲਾਜ ਹੁੰਦਾ ਹੈ



ਅਫੀਮ ਦੀ ਵਰਤੋਂ ਕਈ ਤਰ੍ਹਾਂ ਦੇ ਕੈਂਸਰ ਦੇ ਇਲਾਜ ਵਿੱਚ ਕੀਤੀ ਜਾਂਦੀ ਹੈ



ਅਫੀਮ ਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਈਆਂ ਜਾਂਦੀਆਂ ਹਨ



ਇਸ ਤੋਂ ਇਲਾਵਾ ਅਫੀਮ ਦੀ ਵਰਤੋਂ ਖੰਘ ਤੋਂ ਰਾਹਤ ਪਾਉਣ ਲਈ ਵੀ ਕੀਤੀ ਜਾਂਦੀ ਹੈ



ਉੱਥੇ ਹੀ ਡਾਇਰੀਆ ਦੇ ਇਲਾਜੇ ਵਿੱਚ ਵੀ ਅਫੀਮ ਦੀ ਵਰਤੋਂ ਕੀਤੀ ਜਾਂਦੀ ਹੈ



ਇਸ ਵਿੱਚ ਕਈ ਵਾਰ ਲੋਕਾਂ ਨੂੰ ਨੀਂਦ ਦੀ ਸਮੱਸਿਆ ਵੀ ਹੋ ਜਾਂਦੀ ਹੈ



ਨੀਂਦ ਦੇ ਇਲਾਜ ਵਿੱਚ ਵੀ ਅਫੀਮ ਦੀ ਵਰਤੋਂ ਕੀਤੀ ਜਾਂਦੀ ਹੈ



ਅਫੀਮ ਨੀਂਦ ਲਿਆਉਣ ਵਿੱਚ ਮਦਦਗਾਰ ਹੁੰਦੀ ਹੈ