ਕਿਹੜੀ ਬਿਮਾਰੀ ‘ਚ ਦੁੱਧ ਨਹੀਂ ਪੀਣਾ ਚਾਹੀਦਾ?

Published by: ਏਬੀਪੀ ਸਾਂਝਾ

ਦੁੱਧ ਸਿਹਤ ਦੇ ਲਈ ਵਧੀਆ ਹੁੰਦਾ ਹੈ, ਇਸ ਨਾਲ ਸਰੀਰ ਨੂੰ ਕਾਫੀ ਫਾਇਦਾ ਹੁੰਦਾ ਹੈ



ਦੁੱਧ ਵਿੱਚ ਕਈ ਤਰ੍ਹਾਂ ਦੇ ਜ਼ਰੂਰੀ ਪੋਸ਼ਕ ਤੱਤ ਜਿਵੇਂ ਕਿ ਵਿਟਾਮਿਨ-ਏ, ਕੈਲਸ਼ੀਅਮ, ਵਿਟਾਮਿਨ ਕੇ ਅਤੇ ਵਿਟਾਮਿਨ ਬੀ12 ਮੌਜੂਦ ਹੁੰਦੇ ਹਨ



ਰੋਜ਼ ਦੁੱਧ ਪੀਣ ਨਾਲ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ ਅਤੇ ਮਾਂਸਪੇਸ਼ੀਆਂ ਦਾ ਵਿਕਾਸ ਹੁੰਦਾ ਹੈ



ਹਾਲਾਂਕਿ ਕੁਝ ਬਿਮਾਰੀਆਂ ਵਿੱਚ ਦੁੱਧ ਨਹੀਂ ਪੀਣਾ ਚਾਹੀਦਾ ਹੈ



ਸੋਜ ਨਾਲ ਪਰੇਸ਼ਾਨ ਲੋਕਾਂ ਨੂੰ ਦੁੱਧ ਨਹੀਂ ਪੀਣਾ ਚਾਹੀਦਾ ਹੈ, ਕਿਉਂਕਿ ਦੁੱਧ ਵਿੱਚ ਸੈਚੂਰੇਟਿਡ ਫੈਟ ਹੁੰਦਾ ਹੈ



ਲੀਵਰ ਦੀ ਪਰੇਸ਼ਾਨੀ ਨਾਲ ਜੂਝ ਰਹੇ ਲੋਕਾਂ ਨੂੰ ਦੁੱਧ ਪੀਣ ਤੋਂ ਬਚਣਾ ਚਾਹੀਦਾ ਹੈ



ਗੈਸ, ਕਬਜ਼ ਅਤੇ ਬਲੋਟਿੰਗ ਵਾਲੇ ਲੋਕਾਂ ਨੂੰ ਦੁੱਧ ਨਹੀਂ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਸਕਿਨ ਨਾਲ ਜੁੜੀ ਬਿਮਾਰੀ ਵਾਲੇ ਲੋਕਾਂ ਨੂੰ ਵੀ ਦੁੱਧ ਨਹੀਂ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਦਿਲ ਨਾਲ ਜੁੜੀਆਂ ਬਿਮਾਰੀਆਂ ਵਿੱਚ ਦੁੱਧ ਨੁਕਸਾਨ ਕਰਦਾ ਹੈ

Published by: ਏਬੀਪੀ ਸਾਂਝਾ