ਸਰਦੀਆਂ 'ਚ ਆਪਣੇ ਸਰੀਰ ਨੂੰ ਗਰਮ ਰੱਖਣਾ ਬਹੁਤ ਜ਼ਰੂਰੀ ਹੈ, ਤਾਂ ਜੋ ਤੁਸੀਂ ਆਪਣੇ ਆਪ ਨੂੰ ਬਿਮਾਰੀਆਂ ਅਤੇ ਲਾਗਾਂ ਤੋਂ ਬਚਾ ਸਕੋ। ਅਜਿਹੇ ਮੌਸਮ 'ਚ ਅਦਰਕ ਦੀ ਚਾਹ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।