ਨਮਕ ਅਜਿਹਾ ਤੱਤ ਜੋ ਸਾਡੇ ਖਾਣੇ ਦਾ ਸੁਆਦ ਵਧਾਉਂਦਾ ਹੈ, ਜਿਸ ਤੋਂ ਬਿਨਾਂ ਹਰ ਪਕਵਾਨ ਅਧੂਰਾ ਲੱਗਦਾ ਹੈ।

ਪਰ ਜੇਕਰ ਇਸ ਨਮਕ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਇਹ ਤੁਹਾਡੀ ਜਾਨ ਵੀ ਲੈ ਸਕਦਾ ਹੈ ?

Published by: ਗੁਰਵਿੰਦਰ ਸਿੰਘ

WHO ਅਨੁਸਾਰ ਹਰ ਸਾਲ ਲਗਭਗ 18 ਲੱਖ 90 ਹਜ਼ਾਰ ਲੋਕ ਜ਼ਿਆਦਾ ਨਮਕ ਖਾਣ ਕਾਰਨ ਹੀ ਮਰਦੇ ਹਨ।

Published by: ਗੁਰਵਿੰਦਰ ਸਿੰਘ

ਇਹ ਅੰਕੜਾ ਇੰਨਾ ਵੱਡਾ ਹੈ ਕਿ ਇਸਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ।



ਜ਼ਿਆਦਾ ਨਮਕ ਖਾਣ ਨਾਲ ਸਰੀਰ ਵਿੱਚ ਸੋਡੀਅਮ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਵਧ ਸਕਦਾ ਹੈ।



ਹਾਈ ਬਲੱਡ ਪ੍ਰੈਸ਼ਰ ਦਿਲ ਦੇ ਦੌਰੇ ਅਤੇ ਸਟ੍ਰੋਕ ਦਾ ਖ਼ਤਰਾ ਕਈ ਗੁਣਾ ਵਧ ਜਾਂਦਾ ਹੈ।

ਜ਼ਿਆਦਾ ਨਮਕ ਖਾਣ ਨਾਲ ਦਿਲ ਦੀਆਂ ਧਮਨੀਆਂ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।



ਗੁਰਦਿਆਂ ਦੇ ਕੰਮਕਾਜ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਗੁਰਦੇ ਫੇਲ੍ਹ ਹੋਣ ਵਰਗੀਆਂ ਗੰਭੀਰ ਸਥਿਤੀਆਂ ਦਾ ਕਾਰਨ ਬਣ ਸਕਦਾ ਹੈ।



ਜ਼ਿਆਦਾ ਲੂਣ ਪਿਸ਼ਾਬ ਰਾਹੀਂ ਕੈਲਸ਼ੀਅਮ ਬਾਹਰ ਕੱਢ ਦਿੰਦਾ ਹੈ,



ਜੋ ਹੱਡੀਆਂ ਨੂੰ ਕਮਜ਼ੋਰ ਕਰ ਸਕਦਾ ਹੈ ਅਤੇ ਓਸਟੀਓਪੋਰੋਸਿਸ ਦਾ ਖ਼ਤਰਾ ਵਧਾ ਸਕਦਾ ਹੈ।