ਸਵੇਰੇ-ਸਵੇਰੇ 10000 ਕਦਮ ਚੱਲਣ ਨਾਲ ਕੀ ਹੋਵੇਗਾ?

ਸਵੇਰ ਦਾ ਸਮਾਂ ਸਿਹਤ ਦੇ ਲਈ ਵਧੀਆ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਜੇਕਰ ਦਿਨ ਦੀ ਸ਼ੁਰੂਆਤ ਸੈਰ ਨਾਲ ਹੋ ਜਾਵੇ ਤਾਂ ਦਿਨ ਅਤੇ ਮਨ ਦੋਵੇਂ ਸ਼ਾਂਤ ਰਹਿੰਦੇ ਹਨ

Published by: ਏਬੀਪੀ ਸਾਂਝਾ

ਸਵੇਰ ਦੀ ਸੈਰ ਨੂੰ ਇੱਕ ਵਧੀਆ ਲਾਈਫਸਟਾਈਲ ਦਾ ਹਿੱਸਾ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਸਵੇਰੇ-ਸਵੇੇਰੇ 10000 ਕਦਮ ਚੱਲਣ ਨਾਲ ਸਰੀਰ ਐਕਟਿਵ ਰਹਿੰਦਾ ਹੈ ਅਤੇ ਮੈਟਬੋਲਿਜ਼ਮ ਵਧੀਆ ਰਹਿੰਦਾ ਹੈ

Published by: ਏਬੀਪੀ ਸਾਂਝਾ

ਇਹ ਆਦਤ ਭਾਰ ਘੱਟ ਕਰਨ ਵਿੱਚ ਮਦਦ ਕਰਦੀ ਹੈ ਅਤੇ ਇਸ ਨਾਲ ਕੈਲੋਰੀ ਤੇਜ਼ੀ ਨਾਲ ਬਰਨ ਕਰਨ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਰੋਜ਼ ਸੈਰ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ

Published by: ਏਬੀਪੀ ਸਾਂਝਾ

ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੈ

Published by: ਏਬੀਪੀ ਸਾਂਝਾ

ਸਵੇਰ ਦੀ ਤਾਜ਼ੀ ਹਵਾ ਚੱਲਣ ਨਾਲ ਫੇਫੜੇ ਮਜ਼ਬੂਤ ਹੁੰਦੇ ਹਨ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਮੂਡ ਵੀ ਵਧੀਆ ਰਹਿੰਦਾ ਹੈ

Published by: ਏਬੀਪੀ ਸਾਂਝਾ