ਮਾਸਪੇਸ਼ੀਆਂ ਵਿੱਚ ਦਰਦ ਇੱਕ ਆਮ ਸਮੱਸਿਆ ਹੈ, ਜੋ ਕਈ ਕਾਰਨਾਂ ਕਰਕੇ ਹੋ ਸਕਦੀ ਹੈ।

Published by: ਗੁਰਵਿੰਦਰ ਸਿੰਘ

ਆਓ ਜਾਣਦੇ ਹਾਂ ਕਿਸ ਚੀਜ਼ ਦੀ ਕਮੀ ਕਰਕੇ ਦਰਦ ਸ਼ੁਰੂ ਹੋ ਜਾਂਦਾ ਹੈ।

ਮੈਗਨੀਸ਼ੀਅਮ ਮਾਸਪੇਸ਼ੀਆਂ ਨੂੰ ਦਰੁਸਤ ਕਰਨ ਵਿੱਚ ਮਦਦ ਕਰਦਾ ਹੈ।

Published by: ਗੁਰਵਿੰਦਰ ਸਿੰਘ

ਜੇ ਸਰੀਰ ਵਿੱਚ ਮੈਗਨੀਸ਼ੀਅਮ ਦੀ ਕਮੀ ਹੋ ਜਾਵੇ ਤਾਂ ਮਾਸਪੇਸ਼ੀਆਂ ਵਿੱਚ ਦਰਦ ਸ਼ੁਰੂ ਹੋ ਜਾਂਦਾ ਹੈ।

ਪੋਟਾਸ਼ੀਅਮ ਵੀ ਮਾਸਪੇਸ਼ੀਆਂ ਲਈ ਬਹੁਤ ਜ਼ਰੂਰੀ ਹੈ।

Published by: ਗੁਰਵਿੰਦਰ ਸਿੰਘ

ਇਸ ਦੀ ਕਮੀ ਨਾਲ ਮਾਸਪੇਸ਼ੀਆਂ ਵਿੱਚ ਕਮਜ਼ੋਰੀ ਤੇ ਦਰਦ ਹੋਣ ਲੱਗ ਜਾਂਦਾ ਹੈ।

ਕੈਲਸ਼ੀਅਮ ਦੀ ਕਮੀ ਨਾਲ ਵੀ ਮਾਸਪੇਸ਼ੀਆਂ ਵਿੱਚ ਦਰਦ ਹੋਣ ਲੱਗ ਜਾਂਦਾ ਹੈ।

ਵਿਟਾਮਿਨ B12 ਦੀ ਕਮੀ ਨਾਲ ਵੀ ਨਰਵ ਸਿਸਟਮ ਉੱਤੇ ਅਸਰ ਹੁੰਦਾ ਹੈ।

Published by: ਗੁਰਵਿੰਦਰ ਸਿੰਘ

ਜਿਸ ਨਾਲ ਮਾਸਪੇਸ਼ੀਆਂ ਵਿੱਚ ਦਰਦ ਹੋਣ ਲੱਗ ਜਾਂਦਾ ਹੈ।



Omega 3 ਦੀ ਕਮੀ ਨਾਲ ਵੀ ਮਾਸਪੇਸ਼ੀਆਂ ਵਿੱਚ ਸੋਜ ਤੇ ਦਰਦ ਹੋ ਸਕਦਾ ਹੈ।