ਨਰਾਤਿਆਂ ਦੇ ਵਰਤ ਵਿੱਚ ਖੁਦ ਨੂੰ ਇਦਾਂ ਰੱਖੋ ਹਾਈਡ੍ਰੇਟ

Published by: ਏਬੀਪੀ ਸਾਂਝਾ

ਨਰਾਤਿਆਂ ਦੇ ਵਰਤ ਦੇ ਦੌਰਾਨ ਖੁਦ ਨੂੰ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਖੁਦ ਨੂੰ ਹਾਈਡ੍ਰੇਟ ਨਹੀਂ ਰੱਖੋਗੇ ਤਾਂ ਤੁਹਾਡੀ ਤਬੀਅਤ ਖਰਾਬ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਪੂਰਾ ਦਿਨ ਬਿਨਾਂ ਪਾਣੀ ਤੋਂ ਰਹਿਣ ਕਰਕੇ ਤੁਹਾਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਵਰਤ ਦੇ ਦੌਰਾਨ ਖੁਦ ਨੂੰ ਕਿਵੇਂ ਹਾਈਡ੍ਰੇਟ ਰੱਖ ਸਕਦੇ ਹੋ

Published by: ਏਬੀਪੀ ਸਾਂਝਾ

ਤੁਸੀਂ ਨਾਰੀਅਲ ਪਾਣੀ ਪੀ ਸਕਦੇ ਹੋ, ਅਜਿਹਾ ਕਰਨ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ

Published by: ਏਬੀਪੀ ਸਾਂਝਾ

ਤੁਸੀਂ ਲੱਸੀ ਪੀ ਸਕਦੇ ਹੋ

Published by: ਏਬੀਪੀ ਸਾਂਝਾ

ਇਹ ਪੇਟ ਨੂੰ ਠੰਡਕ ਵੀ ਦਿੰਦੀ ਹੈ ਅਤੇ ਪੂਰਾ ਦਿਨ ਹਾਈਡ੍ਰੇਟ ਰੱਖਦੀ ਹੈ

Published by: ਏਬੀਪੀ ਸਾਂਝਾ

ਥੋੜਾ ਜਿਹਾ ਸੇਂਧਾ ਨਮਕ ਪਾ ਕੇ ਨਿੰਬੂ ਪਾਣੀ ਪੀ ਸਕਦੇ ਹੋ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਜੋ ਕਿ ਤੁਹਾਨੂੰ ਹਾਈਡ੍ਰੇਟ ਰੱਖਣ ਵਿੱਚ ਮਦਦਗਾਰ ਹੁੰਦਾ ਹੈ

Published by: ਏਬੀਪੀ ਸਾਂਝਾ