ਬਦਲਦੇ ਮੌਸਮ ਵਿੱਚ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਨਿੰਮ ਦੀਆਂ ਪੱਤੀਆਂ ਦਾ ਸੇਵਨ ਕਰ ਸਕਦੇ ਹੋ ਇਨ੍ਹਾਂ 'ਚ ਮੌਜੂਦ ਗੁਣ ਇਨਫੈਕਸ਼ਨ ਦਾ ਕਾਰਨ ਬਣਨ ਵਾਲੇ ਬੈਕਟੀਰੀਆ ਨਾਲ ਲੜਦੇ ਹਨ ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਨਿੰਮ ਦੀਆਂ ਪੱਤੀਆਂ ਤੁਹਾਡੇ ਲਈ ਵਰਦਾਨ ਤੋਂ ਘੱਟ ਨਹੀਂ ਹਨ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ ਉਨ੍ਹਾਂ ਲਈ ਨਿੰਮ ਦੇ ਪੱਤੇ ਬਹੁਤ ਫਾਇਦੇਮੰਦ ਹੁੰਦੇ ਲੀਵਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ ਨਿੰਮ ਦੀਆਂ ਪੱਤੀਆਂ ਨੂੰ ਇਮਿਊਨਿਟੀ ਬੂਸਟਰ ਵਜੋਂ ਜਾਣਿਆ ਜਾਂਦਾ ਹੈ ਨਿੰਮ ਦੀਆਂ ਪੱਤੀਆਂ ਬਦਲਦੇ ਮੌਸਮ ਵਿੱਚ ਜ਼ੁਕਾਮ, ਖਾਂਸੀ, ਗਲੇ ਵਿੱਚ ਖਰਾਸ਼ ਆਦਿ ਸਮੱਸਿਆਵਾਂ ਤੋਂ ਰਾਹਤ ਦਿਵਾ ਸਕਦੀਆਂ ਹਨ