ਨਿੰਮ ਦੇ ਦਰੱਖਤ ਦੀ ਵਰਤੋਂ ਆਯੁਰਵੇਦ 'ਚ ਵੱਖ-ਵੱਖ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਨਿੰਮ ਦੀਆਂ ਟਹਿਣੀਆਂ, ਪੱਤੇ ਅਤੇ ਬੀਜ ਦਵਾਈ ਦੇ ਤੌਰ ‘ਤੇ ਵਰਤੇ ਜਾਂਦੇ ਹਨ।