ਸਾਵਧਾਨ! ਥੋੜੀ ਜਿਹੀ ਤਕਲੀਫ 'ਚ ਦਰਦ ਦੀਆਂ ਗੋਲੀ ਖਾਣ ਵਾਲੇ ਜਰੂਰ ਪੜ੍ਹਨ



ਬਹੁਤ ਸਾਰੇ ਲੋਕ ਦਰਦ ਤੋਂ ਰਾਹਤ ਪਾਉਣ ਲਈ ਦਰਦ ਨਿਵਾਰਕ ਦਵਾਈਆਂ ਲੈਂਦੇ ਹਨ।



ਜਲਦੀ ਰਾਹਤ ਦੇਣ ਵਾਲੀਆਂ ਦਵਾਈਆਂ ਭਵਿੱਖ 'ਚ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ।



ਦਰਦ ਨਿਵਾਰਕ ਦਵਾਈਆਂ ਵਿੱਚ ਐਸੀਟਾਮਿਨੋਫ਼ਿਨ ਹੁੰਦਾ ਹੈ, ਜਿਸ ਦਾ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ।



ਇਨ੍ਹਾਂ ਦਵਾਈਆਂ ਨੂੰ ਜ਼ਿਆਦਾ ਲੈਣ ਨਾਲ ਲੀਵਰ ਨੂੰ ਨੁਕਸਾਨ ਹੋ ਸਕਦਾ ਹੈ।



ਦਰਦ ਨਿਵਾਰਕ ਨਾ ਸਿਰਫ਼ ਲੀਵਰ ਨੂੰ ਨੁਕਸਾਨ ਪਹੁੰਚਾਉਂਦੇ ਹਨ ਸਗੋਂ ਕਿਡਨੀ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ।



ਪੇਟ ਦੇ ਅਲਸਰ ਦੀ ਸਮੱਸਿਆ ਹੋ ਸਕਦੀ ਹੈ।



ਦਰਦ ਨਿਵਾਰਕ ਦਵਾਈਆਂ ਦਾ ਜ਼ਿਆਦਾ ਸੇਵਨ ਗਰਭਪਾਤ ਦਾ ਕਾਰਨ ਬਣ ਸਕਦਾ ਹੈ।



ਲਗਾਤਾਰ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਵਧਣ ਦਾ ਖਤਰਾ ਰਹਿੰਦਾ ਹੈ।



ਡਿਪ੍ਰੈਸ਼ਨ ਦੀ ਸਮੱਸਿਆ ਹੋ ਸਕਦੀ ਹੈ