ਇਸ ਵੇਲੇ ਕਦੇ ਵੀ ਨਹੀਂ ਪੀਣਾ ਚਾਹੀਦਾ ਪਾਣੀ

ਸਿਹਤਮੰਦ ਰਹਿਣ ਲਈ ਸਰੀਰ ਨੂੰ ਪਾਣੀ ਦੀ ਬਹੁਤ ਲੋੜ ਹੁੰਦੀ ਹੈ

ਰੋਜ਼ ਲਗਭਗ 2-3 ਲੀਟਰ ਪਾਣੀ ਪੀਣਾ ਚਾਹੀਦਾ ਹੈ

ਆਓ ਜਾਣਦੇ ਹਾਂ ਕਿਸ ਵੇਲੇ ਪਾਣੀ ਪੀਣਾ ਚਾਹੀਦਾ ਹੈ

ਕੋਈ ਸਮਾਂ ਅਜਿਹਾ ਹੁੰਦਾ ਹੈ ਜਿਸ ਵੇਲੇ ਪਾਣੀ ਪੀਣਾ ਨੁਕਸਾਨਦਾਇਕ ਹੁੰਦਾ ਹੈ

ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ ਹੈ

ਕਸਰਤ ਕਰਦਿਆਂ ਹੋਇਆਂ ਪਾਣੀ ਨਹੀਂ ਪੀਣਾ ਚਾਹੀਦਾ ਹੈ

ਬਹੁਤ ਜ਼ਿਆਦਾ ਪਾਣੀ ਪੀਣ ਨਾਲ ਸਰੀਰ 'ਚ ਇਲੈਕਟ੍ਰੋਲਾਈਸ ਦਾ ਸੰਤੁਲਨ ਵਿਗੜ ਸਕਦਾ ਹੈ

ਸੌਣ ਤੋਂ ਠੀਕ ਪਹਿਲਾਂ ਪਾਣੀ ਨਹੀਂ ਪੀਣਾ ਚਾਹੀਦਾ ਹੈ

ਖਾਲੀ ਪੇਟ ਬਹੁਤ ਜ਼ਿਆਦਾ ਠੰਡਾ ਪਾਣੀ ਨਹੀਂ ਪੀਣਾ ਚਾਹੀਦਾ ਹੈ