ਪਨੀਰ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਦਿੰਦਾ ਹੈ, ਪਰ ਹਰ ਕਿਸੇ ਲਈ ਸਹੀ ਨਹੀਂ ਹੈ। ਕੁਝ ਲੋਕਾਂ ਨੂੰ ਪਨੀਰ ਖਾਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।