ਅਖਰੋਟ ਨੂੰ ਵੀ ਸਰੀਰਕ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ ਲਈ ਵੀ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ



ਅਖਰੋਟ ਦੇ ਨਾਲ-ਨਾਲ ਅਖਰੋਟ ਦਾ ਦੁੱਧ ਸਰੀਰ ਲਈ ਕਿੰਨਾ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਅਖਰੋਟ ਦੇ ਦੁੱਧ ਦੇ ਫਾਇਦਿਆਂ ਬਾਰੇ



ਅਖਰੋਟ ਦਾ ਦੁੱਧ ਉਹਨਾਂ ਲਈ ਇੱਕ ਚੰਗਾ ਵਿਕਲਪ ਹੈ ਜੋ ਲੈਕਟੋਜ਼ ਅਸਹਿਣਸ਼ੀਲ ਹਨ



ਅਖਰੋਟ ਦੇ ਦੁੱਧ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਣ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ



ਅਖਰੋਟ ਦੇ ਦੁੱਧ ਦੇ ਸੇਵਨ ਨਾਲ ਜੋੜਾਂ ਦੇ ਦਰਦ ਅਤੇ ਓਸਟੀਓਪੋਰੋਸਿਸ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ



ਇਸ ਵਿੱਚ ਮੌਜੂਦ ਓਮੇਗਾ-3 ਫੈਟੀ ਐਸਿਡ ਯਾਦਦਾਸ਼ਤ ਵਧਾਉਣ ਵਿੱਚ ਮਦਦ ਕਰਦਾ ਹੈ



ਅਖਰੋਟ ਦੇ ਦੁੱਧ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ



ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਅਖਰੋਟ ਸਭ ਤੋਂ ਵਧੀਆ ਵਿਕਲਪ ਹੈ