ਸਰਦੀਆਂ 'ਚ ਸੰਤਰੇ ਦਾ ਸੇਵਨ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਵਿੱਚ ਵਿਟਾਮਿਨ C, ਫਾਈਬਰ, ਐਂਟੀਆਕਸੀਡੈਂਟ ਅਤੇ ਕੁਦਰਤੀ ਖ਼ਨਿਜ ਵੱਧ ਮਾਤਰਾ ਵਿੱਚ ਪਾਏ ਜਾਂਦੇ ਹਨ।