ਪਨੀਰ ਵਿੱਚ ਬਹੁਤ ਸਾਰਾ ਪ੍ਰੋਟੀਨ ਹੁੰਦਾ ਹੈ ਪਰ ਲੋੜ ਤੋਂ ਵੱਧ ਖਾਣ ਨਾਲ ਦਸਤ ਲੱਗ ਸਕਦੇ ਹਨ

Published by: ਏਬੀਪੀ ਸਾਂਝਾ

ਫੈਟ ਦੀ ਮਾਤਰਾ ਵੀ ਜ਼ਿਆਦਾ ਹੁੰਦੀ ਹੈ ਜਿਸ ਕਰਕੇ ਕੋਲੈਸਟ੍ਰੋਲ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਦਿਲ ਦੀ ਬਿਮਾਰੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਜਿਨ੍ਹਾਂ ਲੋਕਾਂ ਨੂੰ ਲੈਕਟੋਸ ਇਨਟੋਲੈਰੈਂਸ ਦੀ ਸਮੱਸਿਆ ਹੈ, ਉਨ੍ਹਾਂ ਦੇ ਲਈ ਪਨੀਰ ਐਲਰਜੀ ਦਾ ਕਾਰਨ ਬਣ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਜ਼ਿਆਦਾ ਪਨੀਰ ਖਾਣ ਨਾਲ ਭਾਰ ਵੀ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਹਾਈ ਬੀਪੀ ਦੇ ਮਰੀਜ਼ਾਂ ਨੂੰ ਪਨੀਰ ਜ਼ਿਆਦਾ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਜੇਕਰ ਪਨੀਰ ਦਾ ਦੁੱਧ ਪਾਸ਼ਚਰਾਈਜ਼ ਨਹੀਂ ਹੈ ਤਾਂ ਬੈਕਟੀਰੀਅਲ ਇਨਫੈਕਸ਼ਨ ਦਾ ਖਤਰਾ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਪਨੀਰ ਖਾਣ ਨਾਲ ਸਰੀਰ ਵਿੱਚ ਵਾਧੂ ਕੈਲਸ਼ੀਅਮ ਦੀ ਸਮੱਸਿਆ ਵੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਪਨੀਰ ਦਾ ਸੇਵਨ ਲਿਮਿਟ ਵਿੱਚ ਹੀ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ