ਕਿੰਨਾ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ?
abp live

ਕਿੰਨਾ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ?

Published by: ਏਬੀਪੀ ਸਾਂਝਾ
ਪਪੀਤਾ ਖਾਣ ਨਾਲ ਬਹੁਤ ਸਾਰੇ ਸਿਹਤ ਲਾਭ ਮਿਲਦੇ ਹਨ
ABP Sanjha

ਪਪੀਤਾ ਖਾਣ ਨਾਲ ਬਹੁਤ ਸਾਰੇ ਸਿਹਤ ਲਾਭ ਮਿਲਦੇ ਹਨ



ਪਰ ਕਈ ਮਾਮਲਿਆਂ ਵਿੱਚ ਇਸ ਦੇ ਬਹੁਤ ਸਾਰੇ ਨੁਕਸਾਨ ਵੀ ਹੋ ਸਕਦੇ ਹਨ।
ABP Sanjha

ਪਰ ਕਈ ਮਾਮਲਿਆਂ ਵਿੱਚ ਇਸ ਦੇ ਬਹੁਤ ਸਾਰੇ ਨੁਕਸਾਨ ਵੀ ਹੋ ਸਕਦੇ ਹਨ।



ਇਸ ਲਈ ਇਨ੍ਹਾਂ ਲੋਕਾਂ ਨੂੰ ਪਪੀਤਾ ਨਹੀਂ ਖਾਣਾ ਚਾਹੀਦਾ
ABP Sanjha

ਇਸ ਲਈ ਇਨ੍ਹਾਂ ਲੋਕਾਂ ਨੂੰ ਪਪੀਤਾ ਨਹੀਂ ਖਾਣਾ ਚਾਹੀਦਾ



ABP Sanjha

ਗਰਭਵਤੀ ਔਰਤਾਂ ਨੂੰ ਕਿਸੇ ਵੀ ਕਿਸਮ ਦਾ ਪਪੀਤਾ ਕੱਚਾ ਜਾਂ ਪਕਾਇਆ ਨਹੀਂ ਖਾਣਾ ਚਾਹੀਦਾ।



ABP Sanjha

ਪਪੀਤਾ ਤਾਸੀਰ ਬਹੁਤ ਗਰਮ ਹੈ।ਗਰਭਵਤੀ ਔਰਤਾਂ ਨੂੰ ਪਪੀਤਾ ਖਾ ਕੇ ਮੁਸ਼ਕਿਲ ਹੋ ਸਕਦੀ ਹੈ ਅਤੇ ਗਰਭ ਵਿਚ ਭਰੂਣ ਨੂੰ ਨੁਕਸਾਨ ਹੋ ਸਕਦਾ ਹੈ।



ABP Sanjha

ਪੀਲੀਆ ਤੋਂ ਪੀੜਤ ਲੋਕਾਂ ਨੂੰ ਪਪੀਤਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਪਪੀਤੇ ਵਿੱਚ ਪੀਲੀਆ ਦੀ ਸਮੱਸਿਆ ਨੂੰ ਵਧਾਉਣ ਵਾਲੇ ਤੱਤ ਹੁੰਦੇ ਹਨ।



ABP Sanjha

ਬਹੁਤ ਸਾਰੇ ਲੋਕ ਜਿਨ੍ਹਾਂ ਦਾ ਖੂਨ ਆਮ ਨਾਲੋਂ ਗਾੜ੍ਹਾ ਹੁੰਦਾ ਹੈ।ਉਨ੍ਹਾਂ ਨੂੰ ਪਪੀਤੇ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜਾਂ ਉਹ ਸਿਰਫ ਡਾਕਟਰ ਦੀ ਸਲਾਹ ‘ਤੇ ਪਪੀਤਾ ਖਾਣ।



ABP Sanjha

ਜਿਹੜੇ ਲੋਕ ਕਿਸੇ ਵੀ ਕਿਸਮ ਦੀ ਦਿਲ ਦੀ ਸਮੱਸਿਆ ਤੋਂ ਪੀੜਤ ਹਨ। ਅਜਿਹੇ ਲੋਕਾਂ ਨੂੰ ਵੀ ਜ਼ਿਆਦਾ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ।



ਜਾਣਕਾਰੀ ਅਨੁਸਾਰ ਪਪੀਤੇ ਦੀ ਜ਼ਿਆਦਾ ਖਪਤ ਨਾਲ ਦਿਲ ਦੀ ਧੜਕਣ ਘੱਟ ਹੋਣ ਦਾ ਖਤਰਾ ਪੈਦਾ ਹੋ ਜਾਂਦਾ ਹੈ। ਇਸ ਲਈ ਇਸਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਓ।