ਅਕਸਰ ਲੋਕ ਬੁਖਾਰ ਜਾਂ ਸਿਰ ਦਰਦ ਦੀ ਸਥਿਤੀ ਵਿੱਚ ਡਾਕਟਰ ਦੀ ਸਲਾਹ ਤੋਂ ਬਿਨਾਂ ਪੈਰਾਸੀਟਾਮੋਲ ਗੋਲੀਆਂ ਦੀ ਵਰਤੋਂ ਕਰਦੇ ਹਨ। ਪਰ ਅਜਿਹਾ ਕਰਨਾ ਤੁਹਾਡੇ ਲਈ ਘਾਤਕ ਸਾਬਤ ਹੋ ਸਕਦਾ ਹੈ।