ਗਰਭ ਅਵਸਥਾ 'ਚ ਆਹ ਭੋਜਨ ਹੋ ਸਕਦੈ ਤੁਹਾਡੇ ਲਈ ਸੁਪਰਫੂਡ, ਖਾਣ-ਪੀਣ ਵੱਲ ਦਿਓ ਖਾਸ ਧਿਆਨ



ਗਰਭ ਅਵਸਥਾ ਸਮੇਂ ਆਪਣੀ ਸਿਹਤ ਦੇ ਨਾਲ-ਨਾਲ ਗਰਭ ਵਿੱਚ ਪਲ ਰਹੇ ਬੱਚੇ ਦਾ ਵੀ ਧਿਆਨ ਰੱਖਣਾ ਪੈਂਦਾ ਹੈ, ਇਸ ਲਈ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ।



ਜੇਕਰ ਗਰਭ ਅਵਸਥਾ ਦੌਰਾਨ ਸਹੀ ਖੁਰਾਕ ਦਾ ਧਿਆਨ ਨਾ ਰੱਖਿਆ ਜਾਵੇ ਤਾਂ ਇਹ ਨਾ ਸਿਰਫ ਮਾਂ ਨੂੰ ਸਮੱਸਿਆਵਾਂ ਪੈਦਾ ਕਰ ਸਕਦੀ ਹੈ



ਆਓ ਜਾਣਦੇ ਹਾਂ ਉਹ ਕਿਹੜੇ ਫੂਡਸ ਹਨ ਜਿਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਆਪਣੀ ਡਾਈਟ 'ਚ ਸ਼ਾਮਲ ਕਰਨਾ ਫਾਇਦੇਮੰਦ ਹੁੰਦਾ ਹੈ



ਗਰਭ ਅਵਸਥਾ ਦੌਰਾਨ ਔਰਤਾਂ ਨੂੰ ਭਿੱਜੇ ਹੋਏ ਅਖਰੋਟ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ



ਗਰਭ ਅਵਸਥਾ ਦੌਰਾਨ ਔਰਤਾਂ ਵਿੱਚ ਆਇਰਨ ਦੀ ਕਮੀ ਆਮ ਗੱਲ ਹੈ। ਇਸ ਲਈ ਹੋਰ ਹਰੀਆਂ ਅਤੇ ਮੌਸਮੀ ਸਬਜ਼ੀਆਂ ਦੇ ਨਾਲ-ਨਾਲ ਪਾਲਕ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨਾ ਚਾਹੀਦਾ ਹੈ



ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਖੁਰਾਕ 'ਚ ਦੁੱਧ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨੂੰ ਸੰਪੂਰਨ ਖੁਰਾਕ ਮੰਨਿਆ ਜਾਂਦਾ ਹੈ



ਵੱਖ-ਵੱਖ ਤਰ੍ਹਾਂ ਦੇ ਫਲਾਂ ਦਾ ਸੇਵਨ ਕਰਨ ਦੀ ਕੋਸ਼ਿਸ਼ ਕਰੋ, ਇਸ ਨਾਲ ਇਹ ਯਕੀਨੀ ਹੋਵੇਗਾ ਕਿ ਤੁਹਾਡੇ ਸਰੀਰ ਨੂੰ ਲੋੜੀਂਦੀ ਮਾਤਰਾ ਵਿੱਚ ਪੌਸ਼ਟਿਕ ਤੱਤ ਮਿਲੇ



ਗਰਭ ਅਵਸਥਾ ਦੌਰਾਨ ਅੰਡੇ ਖਾਣ ਨਾਲ ਸਰੀਰ ਵਿੱਚ ਜ਼ਿੰਕ, ਕੈਲਸ਼ੀਅਮ ਅਤੇ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ



Thanks for Reading. UP NEXT

ਗਰਮੀਆਂ ਵਿੱਚ ਤੁਸੀਂ ਵੀ ਖਾਂਦੇ ਜ਼ਿਆਦਾ ਖੀਰਾ, ਤਾਂ ਜਾਣ ਲਓ ਇਸ ਦੇ ਨੁਕਸਾਨ

View next story