ਇਨ੍ਹਾਂ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਸ਼ਰੀਫਾ

ਸ਼ਰੀਫਾ ਜਿਸ ਨੂੰ ਸੀਤਾਫਲ ਵੀ ਕਿਹਾ ਜਾਂਦਾ ਹੈ, ਪੋਸ਼ਕ ਤੱਕਤਾਂ ਨਾਲ ਭਰਪੂਰ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ

Published by: ਏਬੀਪੀ ਸਾਂਝਾ

ਪਰ ਹਰ ਵਿਅਕਤੀ ਦੇ ਸਰੀਰ ਦੇ ਲਈ ਇਹ ਫਾਇਦੇਮੰਦ ਨਹੀਂ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਸੀਤਾਫਲ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਸ਼ਰੀਫਾ ਵਿੱਚ ਨੈਚੂਰਲ ਸ਼ੂਗਰ ਜ਼ਿਆਦਾ ਹੁੰਦੀ ਹੈ, ਜੋ ਕਿ ਬਲੱਡ ਸ਼ੂਗਰ ਲੈਵਲ ਵਧਾ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਦੀ ਕੈਲੋਰੀ ਅਤੇ ਸ਼ੂਗਰ ਜ਼ਿਆਦਾ ਹੁੰਦੀ ਹੈ, ਜਿਸ ਨਾਲ ਭਾਰ ਹੋਰ ਤੇਜ਼ੀ ਨਾਲ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਜ਼ਿਆਦਾ ਸੇਵਨ ਕਰਨ ਨਾਲ ਕੋਲੈਸਟ੍ਰੋਲ ਵੱਧ ਸਕਦਾ ਹੈ ਜਾਂ ਦਿਲ ‘ਤੇ ਦਬਾਅ ਪੈ ਸਕਦਾ ਹੈ

Published by: ਏਬੀਪੀ ਸਾਂਝਾ

ਗਰਭਵਤੀ ਔਰਤਾਂ ਨੂੰ ਇਸ ਨਾਲ ਉਲਟੀ, ਗੈਸ ਜਾਂ ਪਾਚਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਇਸ ਕਰਕੇ ਡਾਕਟਰ ਦੀ ਸਲਾਹ ਜ਼ਰੂਰ ਲਓ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਸ਼ਰੀਫਾ ਨਾਲ ਕੁਝ ਲੋਕਾਂ ਦੀ ਸਕਿਨ, ਲਾਲ ਚਕਤੇ ਜਾਂ ਸੋਜ ਹੋ ਸਕਦੀ ਹੈ

Published by: ਏਬੀਪੀ ਸਾਂਝਾ