ਰੋਜ਼ ਆਲੂ ਖਾਣ ਨਾਲ ਹੁੰਦੀਆਂ ਆਹ ਬਿਮਾਰੀਆਂ

ਕੀ ਤੁਹਾਨੂੰ ਪਤਾ ਹੈ ਰੋਜ਼ ਆਲੂ ਖਾਣਾ ਸਿਹਤ ਦੇ ਲਈ ਨੁਕਸਾਨਦਾਇਕ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਆਲੂ ਵਿੱਚ ਕਈ ਪੋਸ਼ਕ ਤੱਤ ਹੁੰਦੇ ਹਨ, ਇਸ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਫਾਸਫੋਰਸ ਵਰਗੇ ਤੱਤ ਪ੍ਰਚੂਰ ਮਾਤਰਾ ਵਿੱਚ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਇਸ ਵਿੱਚ ਇਹ ਸਾਰੇ ਪੋਸ਼ਕ ਤੱਤ ਹੋਣ ਦੇ ਬਾਵਜੂਦ ਵੀ ਇਸ ਨੂੰ ਜ਼ਿਆਦਾ ਖਾਣ ਨਾਲ ਤੁਹਾਨੂੰ ਕਈ ਬਿਮਾਰੀਆਂ ਹੋ ਸਕਦੀਆਂ ਹਨ

ਆਲੂ ਜ਼ਿਆਦਾ ਖਾਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੱਧ ਸਕਦੀ ਹੈ

ਇਸ ਵਿੱਚ ਪਾਏ ਜਾਣ ਵਾਲਾ ਕਾਰਬੋਹਾਈਡ੍ਰੇਟ ਤੁਹਾਡੇ ਗਠੀਏ ਦੇ ਦਰਦ ਨੂੰ ਵਧਾ ਸਕਦਾ ਹੈ



ਆਲੂ ਵਿੱਚ ਕਾਫੀ ਮਾਤਰਾ ਵਿੱਚ ਕਾਰਬੋਹਾਈਡ੍ਰੇਟ ਹੁੰਦਾ ਹੈ, ਇਸ ਨਾਲ ਕੈਲੋਰੀ ਵਧਦੀ ਹੈ ਅਤੇ ਭਾਰ ਵੀ ਵਧਦਾ ਹੈ



ਆਲੂ ਜ਼ਿਆਦਾ ਖਾਣ ਨਾਲ ਮੋਟਾਪੇ ਦੀ ਸਮੱਸਿਆ ਹੁੰਦੀ ਹੈ



ਆਲੂ ਖਾਣ ਨਾਲ ਸ਼ੂਗਰ ਦਾ ਖਤਰਾ ਰਹਿੰਦਾ ਹੈ



ਇਸ ਨੂੰ ਜ਼ਿਆਦਾ ਖਾਣ ਨਾਲ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ