ਘੱਟ ਨੀਂਦ ਲੈਣ ਵਾਲਿਆਂ ਨੂੰ ਹੁੰਦੀ ਆਹ ਦਿੱਕਤ

ਘੱਟ ਨੀਂਦ ਲੈਣ ਵਾਲਿਆਂ ਨੂੰ ਹੁੰਦੀ ਆਹ ਦਿੱਕਤ

ਅੱਜਕੱਲ੍ਹ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਲੋਕਾਂ ਨੂੰ ਨੀਂਦ ਪੂਰੀ ਲੈਣੀ ਬੰਦ ਕਰ ਦਿੱਤੀ ਹੈ

ਅੱਜਕੱਲ੍ਹ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਲੋਕਾਂ ਨੂੰ ਨੀਂਦ ਪੂਰੀ ਲੈਣੀ ਬੰਦ ਕਰ ਦਿੱਤੀ ਹੈ

ਕੁਝ ਲੋਕ ਪੂਰੀ ਰਾਤ ਮੋਬਾਈਲ ਚਲਾਉਂਦੇ ਹਨ ਤੇ ਕੁਝ ਲੋਕਾਂ ਨੂੰ ਤਣਾਅ ਕਰਕੇ ਨੀਂਦ ਨਹੀਂ ਆ ਪਾਉਂਦੀ

ਪਰ ਨੀਂਦ ਪੂਰੀ ਨਾ ਹੋਣ ਕਰਕੇ ਬਹੁਤ ਸਾਰੀਆਂ ਦਿੱਕਤਾਂ ਹੋ ਸਕਦੀਆਂ ਹਨ

ਲਗਭਗ 7 ਤੋਂ 8 ਘੰਟੇ ਦੀ ਨੀਂਦ ਸਾਡੀ ਸਿਹਤ ਦੇ ਲਈ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਜੇਕਰ ਨੀਂਦ ਪੂਰੀ ਨਾ ਹੋਵੇ ਤਾਂ ਇਸ ਦਾ ਸਿੱਧਾ ਅਸਰ ਤੁਹਾਡੇ ਦਿਮਾਗ ‘ਤੇ ਪੈਂਦਾ ਹੈ



ਨੀਂਦ ਪੂਰੀ ਨਾ ਹੋਣ ਕਰਕੇ ਯਾਦਦਾਸ਼ਤ ਘੱਟ ਹੋਣ ਦਾ ਖਤਰਾ ਵੱਧ ਜਾਂਦਾ ਹੈ



ਇਸ ਨਾਲ ਪੂਰਾ ਦਿਨ ਚਿੜਚਿੜਾਪਨ ਅਤੇ ਮਾਨਸਿਕ ਤਣਾਅ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ



ਨੀਂਦ ਪੂਰੀ ਨਾ ਹੋਣ ਕਰਕੇ ਬਿਮਾਰ ਹੋਣ ਦਾ ਖਤਰਾ ਵੱਧ ਜਾਂਦਾ ਹੈ



ਇਸ ਕਰਕੇ ਨੀਂਦ ਹਮੇਸ਼ਾ ਪੂਰੀ ਲਓ, ਕਿਉਂਕਿ ਸਿਹਤ ਦੇ ਨਾਲ ਖਿਲਵਾੜ ਕਰਨਾ ਖਤਰਨਾਕ ਹੋ ਸਕਦਾ ਹੈ