ਕੱਦੂ ਦੇ ਬੀਜ (Pumpkin Seeds) ਸਿਹਤ ਲਈ ਬਹੁਤ ਫਾਇਦੇਮੰਦ ਹਨ। ਇਹ ਪੌਸ਼ਟਿਕ ਤੱਤਾਂ ਜਿਵੇਂ ਪ੍ਰੋਟੀਨ, ਫਾਈਬਰ, ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ।