ਠੰਡ ਵਿੱਚ ਰਾਗੀ ਦਾ ਆਟਾ ਖਾਣਾ ਚਾਹੀਦਾ ਜਾਂ ਨਹੀਂ?

Published by: ਏਬੀਪੀ ਸਾਂਝਾ

ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਲੋਕ ਚੌਲਾਂ ਤੋਂ ਜ਼ਿਆਦਾ ਰੋਟੀ ਪਸੰਦ ਕਰਦੇ ਹਨ

ਬਾਜਰਾ, ਜਵਾਰ ਜਾਂ ਮੱਕੀ ਦੇ ਆਟੇ ਦੀ ਰੋਟੀ ਲੋਕ ਜ਼ਿਆਦਾਤਰ ਸਰਦੀਆਂ ਵਿੱਚ ਪਸੰਦ ਕਰਦੇ ਹਨ

Published by: ਏਬੀਪੀ ਸਾਂਝਾ

ਭਾਵ ਕਿ ਰਾਗੀ ਦਾ ਆਟਾ, ਇਸ ਨੂੰ ਲੋਕ ਦੱਖਣ ਭਾਰਤ ਵਿੱਚ ਜ਼ਿਆਦਾ ਵਰਤਦੇ ਹਨ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਕਿ ਠੰਡ ਵਿੱਚ ਰਾਗੀ ਦਾ ਆਟਾ ਖਾਣਾ ਚਾਹੀਦਾ ਹੈ ਜਾਂ ਨਹੀਂ

Published by: ਏਬੀਪੀ ਸਾਂਝਾ

ਰਾਗੀ ਦਾ ਆਟਾ ਖਾਣ ਨਾਲ ਸਰੀਰ ਵਿੱਚ ਕੈਲਸ਼ੀਅਮ ਦੀ ਕਮੀਂ ਦੂਰ ਹੁੰਦੀ ਹੈ

ਇਸ ਦੇ ਨਾਲ ਹੀ ਇਹ ਸਰੀਰ ਨੂੰ ਗਰਮ ਰੱਖਦਾ ਹੈ, ਜਿਸ ਨਾਲ ਠੰਡ ਤੋਂ ਰਾਹਤ ਮਿਲਦੀ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਸ਼ੂਗਰ ਦੇ ਮਰੀਜ਼ਾਂ ਦੇ ਲਈ ਰਾਗੀ ਦਾ ਆਟਾ ਬਹੁਤ ਫਾਇਦੇਮੰਦ ਹੈ

Published by: ਏਬੀਪੀ ਸਾਂਝਾ

ਰਾਗੀ ਦਾ ਆਟਾ ਪਾਚਨ ਦੇ ਨਾਲ-ਨਾਲ ਇਮਿਊਨਿਟੀ ਨੂੰ ਵੀ ਮਜਬੂਤ ਕਰਦਾ ਹੈ

Published by: ਏਬੀਪੀ ਸਾਂਝਾ

ਠੰਡ ਵਿੱਚ ਰਾਗੀ ਦਾ ਆਟਾ ਸਾਰੀ ਉਮਰ ਦੇ ਲੋਕਾਂ ਨੂੰ ਖਾਣਾ ਵਧੀਆ ਹੁੰਦਾ ਹੈ

Published by: ਏਬੀਪੀ ਸਾਂਝਾ