ਅੱਖਾਂ ਲਾਲ ਹੋਣ ਦਾ ਮਤਲਬ ਹੋ ਗਈ ਆਹ ਬਿਮਾਰੀ

Published by: ਏਬੀਪੀ ਸਾਂਝਾ

ਅੱਖਾਂ ਲਾਲ ਹੋਣ ਦੇ ਕਈ ਕਾਰਨ ਹੋ ਸਕਦੇ ਹਨ

Published by: ਏਬੀਪੀ ਸਾਂਝਾ

ਐਲਰਜੀ ਹੋਣ 'ਤੇ ਵੀ ਅੱਖਾਂ ਲਾਲ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਬੈਕਟੀਰੀਆ ਜਾਂ ਵਾਇਰਲ ਇਨਫੈਕਸ਼ਨ, ਜਿਵੇਂ ਕਿ ਕੰਜਕਟੀਵਾਈਟਸ ਦੀ ਵਜ੍ਹਾ ਨਾਲ ਵੀ ਅੱਖਾਂ ਲਾਲ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਲੰਬੇ ਸਮੇਂ ਤੱਕ ਸਕ੍ਰੀਨ 'ਤੇ ਕੰਮ ਕਰਨ ਨਾਲ ਵੀ ਅੱਖਾਂ ਲਾਲ ਹੋ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਫੇਫੜਿਆਂ ਅਤੇ ਦਿਲ ਦੀ ਬਿਮਾਰੀ ਕਰਕੇ ਵੀ ਅੱਖਾਂ ਲਾਲ ਰਹਿੰਦੀਆਂ ਹਨ

Published by: ਏਬੀਪੀ ਸਾਂਝਾ

ਬਲੇਫਰਾਈਟਸ ਇੱਕ ਅੱਖਾਂ ਵਾਲੀ ਬਿਮਾਰੀ ਹੈ

Published by: ਏਬੀਪੀ ਸਾਂਝਾ

ਇਸ ਨਾਲ ਬੈਕਟੀਰੀਆ ਦੇ ਕਰਕੇ ਅੱਖਾਂ ਲਾਲ ਰਹਿੰਦੀਆਂ ਹਨ

Published by: ਏਬੀਪੀ ਸਾਂਝਾ

ਕਾਨਟੈਕਟ ਲੈਂਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਵੀ ਅੱਖਾਂ ਲਾਲ ਰਹਿੰਦੀਆਂ ਹਨ

Published by: ਏਬੀਪੀ ਸਾਂਝਾ

ਜੇਕਰ ਤੁਹਾਡੀਆਂ ਵੀ ਅੱਖਾਂ ਲਾਲ ਰਹਿੰਦੀਆਂ ਹਨ ਤਾਂ ਡਾਕਟਰ ਕੋਲ ਜ਼ਰੂਰ ਜਾਓ

Published by: ਏਬੀਪੀ ਸਾਂਝਾ